ਕਾਲਜ ਦੀਆ ਵਿਦਿਆਰਥਣਾਂ ਨੇ RIVER RAFTING ਨਾਲ ਸੰਬੰਧਿਤ ਲਾਇਆ ਦਸ ਰੋਜਾ ਕੈਂਪਸਰਕਾਰੀ ਕਾਲਜ ਕਰਮਸਰ, ਰਾੜਾ ਸਾਹਿਬ, ਲੁਧਿਆਣਾ ਵਿਖੇ ਪਿ੍ੰਸੀਪਲ ਡਾ. ਮੁਹੰਮਦ ਇਰਫ਼ਾਨ ਜੀ ਦੀ ਯੋਗ ਅਗਵਾਈ ਹੇਠ ਅਤੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕਾਲਜ ਦੇ ਰੈੱਡ ਰੀਬਨ ਕਲੱਬ ਅਤੇ ਯੂਥ ਕਲੱਬ ਦੇ ਸਹਿਯੋਗ ਸਦਕਾ "ਸਪੈਸ਼ਲ ਰਿਵਰ ਰਾਫਟਿੰਗ ਕੋਰਸ ਫਾਰ ਦ ਯੂਥ" ਵਿੱਚ ਦੋ ਵਿਦਿਆਰਥਣਾਂ ਮਨਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਨੂੰ "ਅਟੱਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ ਮਾਊਨਟੇਨਰਿੰਗ ਮਨਾਲੀ" ਵਿਖੇ ਦਸ ਰੋਜਾ ਕੈਂਪ ਵਿੱਚ ਭਾਗ ਲੈਣ ਲਈ ਭੇਜਿਆ ਗਿਆ।ਜਿਸ ਵਿੱਚ ਵਿਦਿਆਰਥਣਾਂ ਨੇ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ Mountain climbing, River Rafting, Swimming, and additional Educational Lectures ਵੀ ਕਰਵਾਏ ਗਏ। ਵਿਦਿਆਰਥਣਾਂ ਨੇ ਇਸ ਕੈਂਪ ਤੋ ਬਹੁਤ ਕੁਝ ਸਿੱਖਿਆ ਅਤੇ ਖੂਬ ਆਨੰਦ ਮਾਣਿਆ।
6 Apr, 2025