ਸਰਕਾਰੀ ਕਾਲਜ ਕਰਮਸਰ ਵਿੱਚ ਪ੍ਰਿੰਸੀਪਾਲ ਡਾ. ਮੁਹੰਮਦ ਇਰਫਾਨ ਜੀ ਦੀ ਅਗਵਾਈ ਹੇਠ " ਕੁਦਰਤੀ ਆਫਤਾਂ ਤੋਂ ਬਚਾਅ " ਸਬੰਧੀ ਲੈਕਚਰ ਕਰਵਾਇਆ ਗਿਆ ।