Red Ribbon Club and Red Cross Club

ਸਰਕਾਰੀ ਕਾਲਜ ਕਰਮਸਰ ਵਿੱਚ ਮਾਨਸਿਕ ਸਿਹਤ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਸ਼ੇਸ਼ ਭਾਸ਼ਣ ਅਜੋਯਿਤ ਕੀਤਾ ਗਿਆ ਜਿਸ ਵਿੱਚ ਡਾ. ਸਰਬਜੀਤ ਸਿੰਘ ਸਾਬਕਾ ਮੁੱਖੀ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸ਼ਾਮਿਲ ਹੋਏ ਮਿਤੀ 04/11/2025