Institute and Innovation Council

ਸਰਕਾਰੀ ਕਾਲਜ ਕਰਮਸਰ, ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਜੀ ਦੀ ਅਗਵਾਈ ਹੇਠ ਇਕ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ ਗਈ। ਜਿਸ ਵਿਚ ਸ਼੍ਰੀ ਵਿਕਰਾਂਤ ਰਾਏ ਨੇ ਮੁੱਖ ਵਿਸ਼ੇ ਇੰਟਰੇਪ੍ਰੇਨੁਰ ਐਂਡ ਇਨਿਵੇਸ਼ਨ ਤੇ ਗੱਲ ਕਰਦਿਆਂ ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਉੱਦਮ ਆਰੰਭ ਕਰਨ ਲਈ ਪ੍ਰੇਰਿਤ ਕੀਤਾ।