Women Protection Cell

ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਈ ਹੇਠ 7 ਮਾਰਚ 2024 ਨੂੰ ਅੰਤਰਰਾਸ਼ਟਰੀ ਨਾਰੀ ਦਿਵਸ ਮਨਾਇਆ ਗਿਆ