Old Students Association

ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠਾਂ ਕਾਲਜ ਦੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਜੀ ਦੀ ਯੋਗ ਅਗਵਾਈ ਵਿੱਚ ਕਾਲਜ ਦੇ ਪੁਰਾਣੇ ਵਿਦਿਆਂਰਥੀਆਂ ਦੀ ਇਕੱਤਰਤਾ 17 ਫਰਵਰੀ 2024 ਨੂੰ ਐਲੂਮਨੀ ਮੀਟ ਰਾਹੀਂ ਕੀਤੀ ਗਈ ਜਿਸ ਵਿੱਚ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਅਸ਼ਵਨੀ ਭੱਲਾ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।