Welcome to

Punjabi Department

Prof. Inderpal Singh

Head of department

About

ਪੰਜਾਬੀ ਸਾਡੀ ਮਾਂ ਬੋਲੀ ਹੈ।ਇਸਦਾ ਨਿਰੰਤਰ ਵਿਕਾਸ ਹੋ ਰਿਹਾ ਹੈ। ਪੰਜਾਬੀ ਭਾਸ਼ਾ ਨੂੰ ਵਿਕਸਤ ਕਰਨ ਲਈ ਬੀ.ਏ., ਬੀ.ਐਸ.ਸੀ., ਬੀ.ਕਾਮ. ਦੇ ਸਾਰੇ ਵਿਦਿਆਰਥੀਆਂ ਨੂੰ ਪੰਜਾਬੀ ਲਾਜ਼ਮੀ ਵਿਸ਼ੇ ਦੇ ਤੌਰ ਤੇ ਪੜ੍ਹਾਈ ਜਾਂਦੀ ਹੈ।ਇਸ ਤੋਂ ਇਲਾਵਾ ਪੰਜਾਬੀ ਚੋਣਵੇਂ ਵਿਸ਼ੇ ਦੇ ਤੌਰ ਤੇ ਵੀ ਪੜ੍ਹਾਈ ਜਾਂਦੀ ਹੈ।

Faculties